ਅਸੀਂ ਚਾਹੁੰਦੇ ਸੀ ਤਿੰਨ ਤਲਾਕ ਬਿੱਲ ਸਟੈਂਡਿੰਗ ਕਮੇਟੀ ਨੂੰ ਭੇਜਿਆ ਜਾਵੇ- ਖੜਗੇ

ਨਵੀਂ ਦਿੱਲੀ, – ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਖੜਗੇ ਨੇ ਕਿਹਾ ਕਿ ਉਹ ਚਾਹੁੰਦੇ ਸਨ ਕੇ ਤਿੰਨ ਤਲਾਕ ਬਿੱਲ ਨੂੰ ਸਟੈਂਡਿੰਗ ਕਮੇਟੀ ਨੂੰ ਭੇਜਿਆ ਜਾਵੇ ਪਰ ਸਰਕਾਰ ਜਲਦਬਾਜ਼ੀ ‘ਚ ਸੀ। ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਦੇ ਮੈਂਬਰਾਂ ਨਾਲ ਇਸ ਮੁੱਦੇ ‘ਤੇ ਚਰਚਾ ਕਰਨਗੇ।

Be the first to comment

Leave a Reply