ਕੈਨੇਡਾ ‘ਚ ਅੰਮ੍ਰਿਤਧਾਰੀ ਬਜ਼ੁਰਗ ‘ਤੇ ਹਮਲਾ, ਪੁਲਸ ਕਰ ਰਹੀ ਹੈ ਮਾਮਲੇ ਦੀ ਜਾਂਚ

ਇਸ ਤੋਂ ਇਲਾਵਾ ਇੱਥੇ ਇਕ ਹੋਰ ਘਟਨਾ ਵਾਪਰੀ। ਇਸੇ ਹੀ ਸਥਾਨ ‘ਤੇ ਕੁੱਝ ਬਦਮਾਸ਼ਾਂ ਨੇ ਇਕ ਔਰਤ ਦਾ ਪਰਸ ਖੋਹ ਲਿਆ। ਪੁਲਸ ਦਾ ਕਹਿਣਾ ਹੈ ਕਿ ਉਸ ਸੜਕ ‘ਤੇ ਬਣੇ ਘਰਾਂ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਉਹ ਜਾਂਚ-ਪੜਤਾਲ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਦੇਖਣ ‘ਚ ਲੱਗਦਾ ਹੈ ਕਿ ਦੋਵੇਂ ਘਟਨਾਵਾਂ ਦੇ ਦੋਸ਼ੀ ਇਕੋ ਹਨ ਪਰ ਉਹ ਪੂਰੀ ਜਾਂਚ ਮਗਰੋਂ ਹੀ ਇਸ ਦੀ ਰਿਪੋਰਟ ਪੇਸ਼ ਕਰਨਗੇ। ਪੁਲਸ ਦਾ ਮੰਨਣਾ ਹੈ ਕਿ ਇਸ ਘਟਨਾ ਨੂੰ ਵਾਪਰਦਿਆਂ ਕਿਸੇ ਨਾ ਕਿਸੇ ਨੇ ਜ਼ਰੂਰ ਦੇਖਿਆ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਜ਼ਰੂਰ ਦੱਸੇ।

Be the first to comment

Leave a Reply