ਵੈਨਕੂਵਰ ਵਿਖੇ ਖਾਲਸਾ ਸਾਜਨਾ ਦਿਵਸ ਤੇ ਨਗਰ ਕੀਰਤਨ 13 ਅਪ੍ਰੈਲ ਨੂੰ, ਹਜ਼ਾਰਾਂ ਸੰਗਤਾਂ ਹਾਜ਼ਰ ਹੋਣ ਦੀ ਸੰਭਾਵਨਾ

ਵੈਨਕੂਵਰ: ਕੈਨੇਡਾ ਦੇ ਸਿੱਖਾਂ ਦੀ ਸਭ ਤੋਂ ਪਹਿਲੀ ਸਿੱਖ ਸੰਸਥਾ ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਗੁਰਦਵਾਰਾ ਸਾਹਿਬ ਵੱਲੋਂ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਤੇ ਨਗਰ ਕੀਰਤਨ ਕੀਤੇ ਜਾ ਰਹੇ ਹਨ।ਚੇਤੇ ਰਹੇ ਵਿਦੇਸ਼ਾ ਵਿੱਚ ਸਭ ਤੋਂ ਪਹਿਲਾ ਵੱਡਾ ਨਗਰ ਕੀਰਤਨ ਇਸ ਸੰਸਥਾ ਵੱਲੋਂ ਸ਼ੁਰੂ ਕੀਤਾ ਗਿਆ ਸੀ ਜਿਸ ਵਿੱਚ ਹਰ ਵਰਗ ਦੇ ਲੋਕ ਸ਼ਾਮਲ ਹੁੰਦੇ ਹਨ।

Be the first to comment

Leave a Reply