Ad-Time-For-Vacation.png

ਕੈਨੇਡਾ ‘ਚ ਭਾਰਤੀ ਰੈਸਟੋਰੈਂਟ ਨੂੰ ਲੱਗਾ ਭਾਰੀ ਜੁਰਮਾਨਾ, ਜਾਣੋ ਕਾਰਨ

ਬ੍ਰਿਜੇਸ਼ ਨੇ ਦੋਸ਼ ਲਗਾਇਆ ਸੀ ਕਿ ਰੈਸਟੋਰੈਂਟ ਨੇ ਉਸ ਨੂੰ ਉਸ ਦੀ ਤਨਖਾਹ, ਓਵਰਟਾਈਮ ਅਤੇ ਸਲਾਨਾ ਛੁੱਟੀਆਂ ਦੀ ਤਨਖਾਹ ਨਹੀਂ ਦਿੱਤੀ। ਰੋਜ਼ਗਾਰ ਟ੍ਰਿਬਿਊਨਲ ਵੱਲੋਂ ਰੈਸਟੋਰੈਂਟ ਨੂੰ ਬ੍ਰਿਜੇਸ਼ ਦੀ ਬਣਦੀ ਤਨਖਾਹ ਦੇ ਨਾਲ-ਨਾਲ ਐਡਮਨਿਸਟ੍ਰੇਸ਼ਨ ਫੀਸ ਵੀ ਭਰਨ ਦਾ ਹੁਕਮ ਦਿੱਤਾ ਗਿਆ ਹੈ। ਰੈਸਟੋਰੈਂਟ ਦੇ ਮਾਲਕ ਨੇ ਇਸ ਮਸਲੇ ‘ਤੇ ਗੱਲ ਕਰਨ ਤੋਂ ਨਾਂਹ ਕਰ ਦਿੱਤੀ ਹੈ। ਉਸ ਨੇ ਕਿਹਾ ਕਿ ਉਨ੍ਹਾਂ ਨਾਲ ਇਨਸਾਫ ਨਹੀਂ ਹੋਇਆ। ਰੈਸਟੋਰੈਂਟ ਵੱਲੋਂ ਇਕ ਅਪੀਲ ਵੀ ਕੀਤੀ ਗਈ ਸੀ ਜੋ ਰੋਜ਼ਗਾਰ ਟ੍ਰਿਬਿਊਨਲ ਨੇ ਰੱਦ ਕਰ ਦਿੱਤੀ ਸੀ। ਫੈਡਰਲ ਸਰਕਾਰੀ ਵੈੱਬਸਾਈਟ ਮੁਤਾਬਕ ‘ਟੈਂਮਪਰੇਰੀ ਵਿਦੇਸ਼ੀ ਵਰਕਰਜ਼ ਪ੍ਰੋਗਰਾਮ’ ਅਧੀਨ ਵਿਦੇਸ਼ੀ ਵਰਕਰਾਂ ਨੂੰ ਟੈਂਮਪਰੇਰੀ ਲੇਬਰ ਲਈ ਰੱਖਿਆ ਜਾਂਦਾ ਹੈ।  ਇਸ ਦੇ ਨਾਲ ਹੀ ਵਿਦੇਸ਼ੀ ਵਰਕਰਾਂ ਨੂੰ ਦੱਸਣਾ ਪੈਂਦਾ ਹੈ ਕਿ ਉਨ੍ਹਾਂ ਨੂੰ ਕੋਈ ਚੰਗੀ ਨੌਕਰੀ ਜਾਂ ਰਹਿਣ ਲਈ ਪੱਕੀ ਥਾਂ ਨਹੀਂ ਮਿਲ ਸਕੀ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਦੇਸ਼ ਮੰਤਰਾਲੇ ਵੱਲੋਂ ਭਾਰਤੀਆਂ ਨੂੰ ਇਰਾਨ ਤੇ ਇਜ਼ਰਾਈਲ ਨਾ ਜਾਣ ਦੀ ਸਲਾਹ

ਨਵੀਂ ਦਿੱਲੀ, ;- ਇਰਾਨ ਤੇ ਇਜ਼ਰਾਈਲ ਵਿਚਾਲੇ ਤਾਜ਼ਾ ਸਬੰਧਾਂ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਇਰਾਨ ਜਾਂ ਇਜ਼ਰਾਈਲ

ਕੇਂਦਰੀ ਸਿੱਖ ਅਜਾਇਬ ਘਰ ‘ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਕਾਰਸੇਵਾ ਸੰਪ੍ਰਦਾ ਗੁਰੂ ਕਾ

gurnaaz-new flyer feb 23
Ektuhi Gurbani App
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.