Ad-Time-For-Vacation.png

ਕੈਨੇਡਾ ਤੋਂ ਆਈ ਦੁਖ਼ਦ ਖ਼ਬਰ ਨੇ ਮਾਪਿਆਂ ਦਾ ਤੋੜਿਆ ਲੱਕ, ਕਦੇ ਸੋਚਿਆ ਨਹੀਂ ਸੀ ਪੁੱਤ ਅਜਿਹਾ ਕਰੇਗਾ

ਗੱਲਬਾਤ ਦੌਰਾਨ ਮ੍ਰਿਤਕ ਨੌਜਵਾਨ ਦੇ ਚਾਚਾ ਬੇਅੰਤ ਸਿੰਘ ਨੇ ਦੱਸਿਆ ਕਿ 2 ਸਾਲ ਪਹਿਲਾਂ 12ਵੀਂ ਜਮਾਤ ਪਾਸ ਕਰਕੇ ਅਗਲੀ ਪੜ੍ਹਾਈ ਲਈ ਕੈਨੇਡਾ ਗਏ ਉਸ ਦੇ ਭਤੀਜੇ ਵਿਸ਼ਾਲ ਸਿੰਘ (20) ਪੁੱਤਰ ਬਲਜੀਤ ਸਿੰਘ ਨੇ ਲੰਘੀ 12 ਅਗਸਤ ਨੂੰ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਉਨ੍ਹਾਂ ਕਿਹਾ ਕਿ ਵਿਸ਼ਾਲ ਸਿੰਘ ਵੱਲੋਂ ਕਦੇ ਵੀ ਪਰਿਵਾਰ ਨਾਲ ਅਜਿਹੀ ਕੋਈ ਗੱਲ ਸਾਂਝੀ ਨਹੀਂ ਕੀਤੀ ਗਈ, ਜਿਸ ਤੋਂ ਅਜਿਹੇ ਸੰਕੇਤ ਮਿਲਦੇ ਹੋਣ ਕਿ ਉਹ ਖੁਦਕੁਸ਼ੀ ਕਰਨ ਵਾਲਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੀ ਭੈਣ ਦਾ ਇਕਲੌਤਾ ਭਰਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਵਿਸ਼ਾਲ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਸੰਭਾਵਨਾਂ ਹੈ ਕਿ ਆਉਣ ਵਾਲੇ ਸ਼ਨੀਵਾਰ ਤੱਕ ਲਾਸ਼ ਇੱਥੇ ਪਹੁੰਚ ਜਾਵੇਗੀ।

Share:

Facebook
Twitter
Pinterest
LinkedIn
matrimonail-ads
On Key

Related Posts

ਵਿਦੇਸ਼ ਮੰਤਰਾਲੇ ਵੱਲੋਂ ਭਾਰਤੀਆਂ ਨੂੰ ਇਰਾਨ ਤੇ ਇਜ਼ਰਾਈਲ ਨਾ ਜਾਣ ਦੀ ਸਲਾਹ

ਨਵੀਂ ਦਿੱਲੀ, ;- ਇਰਾਨ ਤੇ ਇਜ਼ਰਾਈਲ ਵਿਚਾਲੇ ਤਾਜ਼ਾ ਸਬੰਧਾਂ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਇਰਾਨ ਜਾਂ ਇਜ਼ਰਾਈਲ

ਕੇਂਦਰੀ ਸਿੱਖ ਅਜਾਇਬ ਘਰ ‘ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਕਾਰਸੇਵਾ ਸੰਪ੍ਰਦਾ ਗੁਰੂ ਕਾ

Elevate-Visual-Studios
gurnaaz-new flyer feb 23
Ektuhi Gurbani App
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.