ਕੈਨੇਡੀਅਨ ਕੌਂਸਲਰ ਗੁਰਪ੍ਰੀਤ ਸਿੰਘ ਨੇ ਵਿਦੇਸ਼ ਮੰਤਰੀ ਨੂੰ ਜਗਤਾਰ ਦੇ ਮਾਮਲੇ ‘ਚ ਦਖਲ ਦੇਣ ਦੀ ਕੀਤੀ ਅਪੀਲ

ਟੋਰਾਂਟੋ— ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਜੌਹਲ ਨੂੰ ਪੰਜਾਬ ‘ਚ ਹੋਏ ਹਿੰਦੂ ਆਗੂਆਂ ਦੇ ਕਤਲ ਦੇ ਦੋਸ਼ ‘ਚ 4 ਨਵੰਬਰ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਸੀ, ਉਸ ਦੇ ਹੱਕ ‘ਚ ਬਰੈਂਪਟਨ ਦੇ ਵਾਰਡ 9-10 ਤੋਂ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਵੀ ਆਵਾਜ਼ ਚੁੱਕੀ ਹੈ। ਉਨ੍ਹਾਂ ਤੋਂ ਪਹਿਲਾਂ ਕਈ ਕੈਨੇਡੀਅਨ ਅਤੇ ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਜਗਤਾਰ ਦੇ ਹੱਕ ਦੀ ਗੱਲ ਕਹੀ ਹੈ।

Be the first to comment

Leave a Reply