ਕੈਪਟਨ ਅਮਰਿੰਦਰ ਸਿੰਘ ਨੇ ਘਸ਼ਠ ਬਾਰੇ ਪੀਐਮ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ:-ਦਿ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘਸ਼ਠ ਨੂੰ ਸੌਖਾ ਕਰਨ ਅਤੇ ਉਸ ਦੀਆਂ ਟੈਕਸ ਦਰਾਂ ਨੂੰ ਮੁੜ ਵਿਚਾਰਨ ਦੀ ਲਈ ਇੱਕ ਚਿੱਠੀ ਲਿੱਖੀ ਹੈ।ਅਗਲੇ ਕੁਝ ਦਿਨਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਪੰਜਾਬ ਵਿੱਚ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨ ਵਾਲੇ ਹਨ। ਉਨ੍ਹਾਂ ਨੇ ਮੋਦੀ ਨੂੰ ਅਪੀਲ ਕੀਤੀ ਕਿ ਜੇ ਇਸ ਘਸ਼ਠ ਨੂੰ ਹਟਾਇਆ ਨਹੀਂ ਜਾ ਸਕਦਾ ਤਾਂ ਇਸ ਦੇ ਟੈਕਸ ਦੀਆਂ ਦਰਾਂ ਥੋੜ੍ਹਾ ਘਟਾ ਦਿੱਤੀਆਂ ਜਾਣ।ਉਨ੍ਹਾਂ ਨੇ ਕਿਹਾ ਉਨ੍ਹਾਂ ਨੂੰ ਛੇਤੀ ਹੀ ਇਸ ਦੇ ਹੱਲ ਕੱਢਣੇ ਚਾਹੀਦੇ ਹਨ, ਕਿਉਂਕਿ ਇਸ ਨਾਲ ਵਪਾਰ, ਕਾਰੋਬਾਰੀਆਂ ਅਤੇ ਉਦਯੋਗਾਂ ਨੂੰ ਕਈ ਤਰ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Be the first to comment

Leave a Reply