ਰਾਜ ਸਭਾ ‘ਚ ਵੀ ਪਾਸ ਹੋ ਜਾਵੇਗਾ ਤਿੰਨ ਤਲਾਕ ਬਿੱਲ- ਗ੍ਰਹਿ ਮੰਤਰੀ

ਨਵੀਂ ਦਿੱਲੀ,- ਲੋਕ ਸਭਾ ‘ਚੋਂ ਤਿੰਨ ਤਲਾਕ ਬਿੱਲ ਪਾਸ ਹੋਣ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਰਾਜ ਸਭਾ ‘ਚ ਵੀ ਇਹ ਬਿੱਲ ਪਾਸ ਹੋ ਜਾਵੇਗਾ।

Be the first to comment

Leave a Reply