J&K: ਅੱਤਵਾਦੀਆਂ ਨੇ ਬਣਾਈ ਹਿੱਟ ਲਿਸਟ, ਕਈ ਨੇਤਾ ਅਤੇ ਸੁਰੱਖਿਆ ਕਰਮਚਾਰੀ ਨਿਸ਼ਾਨੇ ‘ਤੇ

ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੀ ਆੜ ‘ਚ ਸਰਹੱਦ ਪਾਰ ਤੋਂ ਅੱਤਵਾਦੀ ਭਾਰਤ ‘ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਹਨ। ਜੰਮੂ-ਕਸ਼ਮੀਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਘਾਟੀ ‘ਚ 29 ਅਗਸਤ ਅਤੇ 2 ਸਤੰਬਰ ਨੂੰ ਅੱਤਵਾਦੀਆਂ ਨੇ ਸਰਹੱਦ ਪਾਰ ਤੋਂ ਮਿਲੇ ਨਿਰਦੇਸ਼ ਤੋਂ ਬਾਅਦ ਨੇਤਾਵਾਂ, ਐਕਟਿਵਿਸਟਸ, ਸੁਰੱਖਿਆ ਕਰਮਚਾਰੀਆਂ ਅਤੇ ਆਮ ਨਾਗਰਿਕਾਂ ਦੀ ਹਿੱਟ ਲਿਸਟ ਬਣਾਈ। ਵੈੱਬਸਾਈਟ ‘ਤੇ ਅਪਲੋਡ ਕਰਕੇ ਸਾਥੀਆਂ ਨੂੰ ਸ਼ੇਅਰ ਕੀਤਾ। ਲੋਕਾਂ ਨੂੰ ਨਿਸ਼ਾਨਾ ਬਣਾਉਣ ਅਤੇ ਇਨ੍ਹਾਂ ਲੋਕਾਂ ਨੂੰ ਡਰਾਉਣ ਲਈ ਬਣਾਈ ਗਈ ਲਿਸਟ।

Be the first to comment

Leave a Reply