ਨਵਜੋਤ ਸਿੰਘ ਸਿੱਧੂ ਦੇ ਪਾਕਿ ਦੌਰੇ ਨੂੰ ਲੈਕੇ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਾਜ਼ਗੀ ਪ੍ਰਗਟਾਈ ਸੀ ਅਤੇ ਲੋਕਾਂ ਨੇ ਵੀ ਸੋਸ਼ਲ ਮੀਡੀਆ ‘ਤੇ ਸਿੱਧੂ ਦੀ ਰੱਜ ਕੇ ਆਲੋਚਨਾ ਕੀਤੀ ਸੀ। ਉਸ ਸਮੇਂ ਸਿੱਧੂ ਨੇ ਆਪਣੇ ਪਾਕਿ ਦੌਰੇ ਨੂੰ ਉੱਚਿਤ ਦੱਸਿਆ ਸੀ।