ਅੰਮ੍ਰਿਤਸਰ (ਸੰਜੀਵ) – ਡੀ. ਸੀ. ਦਫ਼ਤਰ ਵਿਚ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਅਕਾਲੀ ਨੇਤਾ ਨਵਦੀਪ ਸਿੰਘ ਗੋਲਡੀ ਨੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ ਨਾਲ ਹੋਈ ਹੱਥੋਪਾਈ ਦੇ ਦੌਰਾਨ ਉਨ੍ਹਾਂ ਦੀ ਪਗੜੀ ਉਤਾਰ ਦਿੱਤੀ, ਜਿਸ ਉਪਰੰਤ ਗੋਲਡੀ ਨੇ ਆਪਣੇ ਸੁਰੱਖਿਆ ਕਰਮਚਾਰੀ ਦੀ ਅਸਾਲਟ ਰਾਈਫਲ ਫੜ ਕੇ ਅਵਤਾਰ ਸਿੰਘ ਟਰੱਕਾਂ ਵਾਲੇ ‘ਤੇ ਤਾਣੀ ਅਤੇ ਧਮਕੀਆਂ ਦਿੰਦਾ ਹੋਇਆ ਮੀਟਿੰਗ ਤੋਂ ਨਿਕਲ ਗਿਆ। ਗੋਲਡੀ ਦੇ ਨਾਲ ਚਾਰ ਗੰਨਮੈਨ ਸਨ, ਉਹ ਵੀ ਮੌਕੇ ਤੋਂ ਦੌੜ ਗਏ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


