ਪੱਤਰ ਪੇ੍ਰਰਕ, ਸ੍ਰੀ ਅਨੰਦਪੁਰ ਸਾਹਿਬ : ਸਰਕਾਰੀ ਪ੍ਰਰਾਇਮਰੀ ਸਕੂਲ ਜਾਂਦਲਾ, ਸਿੱਖਿਆ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਮਿਹਨਤੀ ਤੇ ਤਜ਼ਰਬੇਕਾਰ ਇੰਚਾਰਜ ਅਧਿਆਪਕ ਜਤਿੰਦਰ ਸਿੰਘ ਅਤੇ ਨੀਲਮ ਰਾਣੀ ਨੇ ਆਪਣੇ ਸਕੂਲ ਦੇ ਵਿਦਿਆਰਥੀਆਂ ਨੂੰ ਆਪਸੀ ਭਾਈਚਾਰਕ ਸਾਂਝ ਅਤੇ ਆਪਸੀ ਭਾਈਚਾਰੇ ‘ਚ ਵੱਧ ਰਹੀ ਦਿਨੋਂ-ਦਿਨ ਕੁੜੱਤਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਰ ਵਿਰੋਧ ਤੋਂ ਬਚ ਕੇ ਸਮਾਜ ਵਿਚ ਵਿਚਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਿਨਾਂ ਕਿਸੇ ਭੇਦਭਾਵ ਤੇ ਵੈਰ ਵਿਰੋਧ ਤੋਂ ਸਮਾਜ ਵਿਚ ਹਮੇਸ਼ਾ ਰੱਲ ਮਿਲ ਕੇ, ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣੀ ਚਾਹੀਦੀ ਹੈ। ਮਿਲਵਰਤਣ ਦੀ ਭਾਵਨਾ ਨਾਲ ਵਿਚਰਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਵੱਡਿਆਂ ਦਾ ਇੱਜ਼ਤ ਮਾਣ ਸਤਿਕਾਰ ਕਰਨਾ ਚਾਹੀਦਾ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


