ਅਮਰੀਕੀ ਔਰਤ ਨਾਲ ਬਲਾਤਕਾਰ ਦੇ ਮਾਮਲੇ ‘ਚ ਪੀਪਲੀ ਲਾਈਵ ਦੇ ਸਹਿ-ਨਿਰਦੇਸ਼ਕ ਨੂੰ 7 ਸਾਲ ਦੀ ਕੈਦ

ਨਵੀਂ ਦਿੱਲੀ,: ਅਮਰੀਕੀ ਔਰਤ ਨਾਲ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾ ਚੁਕੇ ਫਿਲਮ ਪੀਪਲੀ ਲਾਈਵ ਦੇ ਸਹਿ-ਨਿਰਦੇਸ਼ਕ ਮਹਿਮੂਦ ਫਾਰੂਕੀ (44) ਨੂੰ ਵੀਰਵਾਰ ਨੂੰ ਅਦਾਲਤ ਨੇ 7 ਸਾਲਾਂ ਦੀ ਸਜ਼ਾ ਸੁਣਾਈ ਹੈ।ਨਾਲ ਹੀ ਦੋਸ਼ੀ ‘ਤੇ 50 ਹਜ਼ਾਰ ਦਾ ਜੁਰਮਾਨਾ ਵੀ ਲਾਇਆ ਗਿਆ ਹੈ।ਫਾਰੂਕੀ ਨੇ ਪਿਛਲੇ ਸਾਲ 28 ਮਾਰਚ ਨੂੰ ਇਕ ਅਮਰੀਕੀ ਕੁੜੀ ਨੂੰ ਆਪਣੇ ਘਰ ਬੁਲਾ ਕੇ ਉਸ ਨਾਲ ਬਲਾਤਕਾਰ ਕੀਤਾ ਸੀ। 35 ਸਾਲਾ ਅਮਰੀਕੀ ਕੁੜੀ ਕੋਲੰਬੀਆ ਯੂਨੀਵਰਸਿਟੀ ਦੀ ਵਿਦਿਆਰਥਣ ਸੀ ਅਤੇ ਆਪਣੀ ਰੀਸਰਚ ਦੀ ਥੀਸਿਸ ਪੂਰੀ ਕਰਨ ਲਈ 2014 ‘ਚ ਭਾਰਤ ਆਈ ਸੀ। ਪੀੜਤ ਕੁੜੀ ਦਾ ਦੋਸ਼ ਹੈ ਸੀ ਕਿ ਨਾ ਸਿਰਫ ਫਾਰੂਕੀ ਨੇ ਉਸ ਨਾਲ ਬਲਾਤਕਾਰ ਕੀਤਾ ਬਲਕਿ ਉਸ ਤੋਂ ਬਾਅਦ ਉਸ ਨੂੰ ਡਰਾਇਆ-ਧਮਕਾਇਆ ਵੀ ਤਾਂਕਿ ਉਹ ਪੁਲਿਸ ‘ਚ ਇਸ ਦੀ ਸ਼ਿਕਾਇਤ ਨਾ ਕਰ ਸਕੇ।ਮਹਿਮੂਦ ਫਾਰੂਕੀ ਫਿਲਮ ‘ਪੀਪਲੀ ਲਾਈਵ’ ਦੀ ਨਿਰਦੇਸ਼ਕ ਅਨੁਸ਼ਾ ਰਿਜਵੀ ਦੇ ਪਤੀ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼

ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.

ਪਰਮੀਸ਼ ਵਰਮਾ ਨੇ ਸ਼ਰੇਆਮ ਇੰਝ ਉਡਾਇਆ ਨੇਹਾ ਕੱਕੜ ਦਾ ਮਜ਼ਾਕ, ਜੋ ਬਣਿਆ ਚਰਚਾ ਦਾ ਵਿਸ਼ਾ

ਜਲੰਧਰ (ਬਿਊਰੋ) : ਬਾਲੀਵੁੱਡ ਗਾਇਕਾ ਨੇਹਾ ਕੱਕੜ ਨੂੰ ਇੰਡਸਟਰੀ ‘ਚ ‘ਸੈਲਫੀ ਕਵੀਨ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਨੇਹਾ ਕੱਕੜ ਬਾਲੀਵੁੱਡ ‘ਚ ਆਪਣੇ ਹਿੱਟ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.