ਅਮਰੀਕੀ ਸਕੂਲਾਂ ‘ਚ ਪੜਾਇਆ ਜਾਵੇਗਾ ਗ਼ਦਰ ਪਾਰਟੀ ਦਾ ਇਤਿਹਾਸ

ਓਰੇਗਨ (ਏਜੰਸੀਆਂ): ਭਾਰਤ ਦੇ ਆਜ਼ਾਦੀ ਦੇ ਸੰਗਰਾਮ ਵਿੱਚ ਯੋਗਦਾਨ ਦੇਣ ਵਾਲੀ ਗਦਰ ਪਾਰਟੀ ਦਾ ਇਤਿਹਾਸ ਅਮਰੀਕਾ ਵਿੱਚ ਪੜਾਇਆ ਜਾਵੇਗਾ। ਗਦਰ ਪਾਰਟੀ ਦੀ ਅਮਰੀਕਾ ਦੀ ਧਰਤੀ ਉੱਤੇ ਸਥਾਪਾਨਾ ਹੋਈ ਅਤੇ ਇਸਦੇ ਅੰਦੋਲਣ ਦੇ ਬਾਰੇ ਵਿੱਚ ਅਮਰੀਕਾ ਦੇ ਓਰੇਗਨ ਰਾਜ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਪੜਾਇਆ ਜਾਵੇਗਾ। ਇਸਦਾ ਐਲਾਨ ਐਤਵਾਰ ਨੂੰ ਪਾਰਟੀ ਦੀ ਸਥਾਪਨਾ ਦਿਵਸ ਦੇ 105 ਸਾਲ ਪੂਰੇ ਹੋਣ ਉੱਤੇ ਮਨਾਏ ਗਏ ਸਮਾਰੋਹ ਵਿੱਚ ਓਰੇਗਨ ਰਾਜ ਦੇ ਗਵਨਰ ਕੇਟ ਬਰਾਊਨ ਦੀ ਮੌਜੂਦੀ ਵਿੱਚ ਉੱਥੇ ਦੇ ਅਟਾਰਨੀ ਜਨਰਲ ਐਲਨ ਐਫ. ਰੋਸੇਨਬਲੂਮ ਨੇ ਕੀਤੀ। ਅਟਾਰਨੀ ਜਨਰਲ ਨੇ ਗਦਰ ਪਾਰਟੀ ਦੇ ਇਤਿਹਾਸ ਨੂੰ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ। ਗਵਨਰ ਨੇ ਵੀ ਗਦਰ ਪਾਰਟੀ ਦਾ ਸਥਾਪਨਾ ਦਾ ਇਤਿਹਾਸ ਏਸਟੋਰੀਆ ਸ਼ਹਿਰ ਨਾਲ ਜੁੜੇ ਨਾਲ ਉੱਤੇ ਖੁਸ਼ੀ ਜਾਹਿਰ ਕੀਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.