ਸਰਵਣ ਸਿੰਘ ਭੰਗਲਾਂ, ਸਮਰਾਲਾ : ਮਾਲਵਾ ਕਾਲਜ ਬੌਂਦਲੀ ਦੀ ਕਾਰਜਕਾਰੀ ਪਿੰ੍ਸੀਪਲ ਡਾ. ਹਰਿੰਦਰ ਕੌਰ ਨੇ ਦੱਸਿਆ ਕਾਲਜ ‘ਚ 19ਵੀਂ ਪੰਜਾਬ ਬਟਾਲੀਅਨ ਵੱਲੋਂ ਲਗਾਇਆ ਗਿਆ 10 ਰੋਜ਼ਾ ਸੈਮੀਨਾਰ 14 ਤੋਂ 23 ਨਵੰਬਰ ਤਕ ਚੱਲੇਗਾ, ਜਿਸ ‘ਚ 22 ਨਵੰਬਰ ਨੂੰ ਅੱਖਾਂ ਦੇ ਸਪੈਸ਼ਲਿਸਟ ਡਾ. ਰਮੇਸ਼ ਕੁਮਾਰ ਲੁਧਿਆਣਾ ਵੱਲੋਂ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਾਅ ਰੱਖਣ ਲਈ ਤੇ ਲੋੜੀਂਦੀਆਂ ਸਾਵਧਾਨੀਆਂ ਰੱਖਣ ਦੀ ਜਾਣਕਾਰੀ ਸਾਂਝੀ ਕਰਕੇ ਬਿਮਾਰੀਆਂ ਦੀ ਰੋਕਥਾਮ ਤੇ ਬਿਮਾਰੀਆਂ ਦੇ ਲੱਛਣਾਂ ਬਾਰੇ ਦੱਸਿਆ ਜਾਵੇਗਾ। ਇਸ ਲਈ ਇਲਾਕਾ ਸੈਮੀਨਾਰ ਤੇ ਜਾਗਰੂਕਤਾ ਲੈਕਚਰ ਦਾ ਫਾਇਦਾ ਉਠਾਉਣ ਲਈ ਵੱਧ ਤੋਂ ਵੱਧ ਗਿਣਤੀ ‘ਚ ਸ਼ਮੂਲੀਅਤ ਕਰਨ। ਉਨ੍ਹਾਂ ਦੱਸਿਆ ਇਸ ਸੈਮੀਨਾਰ ‘ਚ ਲੋਕਾਂ ਨੂੰ ਨੇਤਰਦਾਨ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


