ਪੱਤਰ ਪੇ੍ਰਰਕ, ਭੋਗਪੁਰ : 66 ਕੇਵੀ ਸਬ-ਸਟੇਸ਼ਨ ਸੂਸਾਂ ਤੋਂ ਚੱਲਦੇ ਸ਼ਹਿਰੀ ਸੂਸਾਂ ਫ਼ੀਡਰ ਦੀ ਜ਼ਰੂਰੀ ਮੁਰੰਮਤ ਕਰਕੇ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਗਗਨਦੀਪ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਵੱਲੋਂ ਦਿੱਤੀ ਗਈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


