ਜੇਐੱਨਐੱਨ, ਲਖਨਊ : ਸਪਾ ਨੇਤਾ ਆਜ਼ਮ ਖਾਨ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਫ਼ਰਜ਼ੀ ਸਰਟੀਫਿਕੇਟ ਲਈ ਸਜ਼ਾ ਮਿਲਣ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ। ਉੱਤਰ ਪ੍ਰਦੇਸ਼ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਰਾਮਪੁਰ ਵਿੱਚ ਜੌਹਰ ਟਰੱਸਟ ਨੂੰ ਲੀਜ਼ ’ਤੇ ਦਿੱਤੀ ਗਈ ਜ਼ਮੀਨ ਸੈਕੰਡਰੀ ਸਿੱਖਿਆ ਵਿਭਾਗ ਨੂੰ ਵਾਪਸ ਦਿੱਤੀ ਜਾਵੇ। ਮੰਤਰੀ ਮੰਡਲ ਦੇ ਫੈਸਲੇ ਅਨੁਸਾਰ ਰਾਮਪੁਰ ਵਿੱਚ ਜੌਹਰ ਟਰੱਸਟ ਨੂੰ ਲੀਜ਼ ’ਤੇ ਦਿੱਤੀ ਗਈ ਮੁਰਤਜ਼ਾ ਹਾਇਰ ਸੈਕੰਡਰੀ ਸਕੂਲ ਦੀ ਜ਼ਮੀਨ ਸੈਕੰਡਰੀ ਸਿੱਖਿਆ ਵਿਭਾਗ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ
ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ



