ਇਟਲੀ ਤੇ ਸਪੇਨ ਤੋਂ ਬਾਅਦ ਬਿ੍ਰਟੇਨ ‘ਚ ਕੋਰੋਨਾ ਦਾ ਕਹਿਰ, 18 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ

U.S. coronavirus deaths reach 20,000, most in the world - The ...

ਉਥੇ ਹੀ ਬਿ੍ਰਟੇਨ ਵਿਚ ਅੱਜ 4,451 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1,33,495 ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 18,100 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,15,501 ਦਾ ਇਲਾਜ ਜਾਰੀ ਹੈ ਅਤੇ 1559 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਿ੍ਰਟੇਨ ਵਿਚ ਹੁਣ ਤੱਕ 5,59,935 ਲੋਕਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਬਿ੍ਰਟੇਨ ਸਰਕਾਰ ਹੋਰ ਲਾਕਡਾਊਨ ‘ਤੇ ਵਿਚਾਰ ਕਰ ਰਹੀ ਹੈ ਅਤੇ ਬਜ਼ੁਰਗਾਂ ਨੂੰ ਕਰੀਬ 1 ਸਾਲ ਤੱਕ ਲਾਕਡਾਊਨ ਨੂੰ ਆਖਿਆ ਜਾ ਸਕਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.