ਇੰਡੀਆ ਗੱਠਜੋੜ ਤੋਂ ਨਿਤਿਸ਼ ਦੇ ਵੱਖ ਹੋਣ ਕਾਰਨ ਕਾਂਗਰਸ ਦੀ ਸਥਿਤੀ ਕਮਜ਼ੋਰ, ਸਾਫ਼ ਦਿੱਤੀ ਦਿਖਾਈ ਬੇਚੈਨੀ
2024 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਜਿਸ ਇੰਡੀਆ ਗੱਠਜੋੜ ਦੇ ਦਮ ’ਤੇ ਮੋਦੀ ਸਰਕਾਰ ਨੂੰ ਸੱਤਾ ਤੋਂ ਪਾਸੇ ਕਰਨ ਦਾ ਦਮ ਭਰ ਰਹੀ ਸੀ, ਦੇ ਮੁੱਖ ਸੂਤਰਧਾਰ ਨਿਤਿਸ਼ ਕੁਮਾਰ ਦੇ ਵੱਖ ਹੋਣ ’ਤੇ ਕਾਂਗਰਸ ਸਮੇਤ ਸਮੁੱਚੀ ਵਿਰੋਧੀ ਧਿਰ ਬੈਕਫੁੱਟ ’ਤੇ ਨਜ਼ਰ ਆ ਰਹੀ ਸੀ।
National3 hours ago