ਸਪੋਰਟਸ ਡੈਸਕ: ਭਾਰਤੀ ਅਥਲੀਟ ਅੰਨੂ ਰਾਣੀ ਏਸ਼ਿਆਈ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਮੰਗਲਵਾਰ ਨੂੰ ਅਨੂੰ ਰਾਣੀ ਨੇ ਜੈਵਲਿਨ ਥਰੋਅ ਵਿੱਚ 62.92 ਮੀਟਰ ਦੇ ਆਪਣੇ ਸੀਜ਼ਨ ਦੀ ਸਰਵੋਤਮ ਥਰੋਅ ਨਾਲ ਇਤਿਹਾਸਕ ਸੋਨ ਤਮਗਾ ਜਿੱਤਿਆ। ਰਾਣੀ ਨੇ ਆਪਣੀ ਚੌਥੀ ਕੋਸ਼ਿਸ਼ ਵਿੱਚ ਸੀਜ਼ਨ ਦੇ ਸਰਵੋਤਮ 62.92 ਮੀਟਰ ਦੇ ਨਾਲ ਔਰਤਾਂ ਦੇ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਿਆ। ਸ਼੍ਰੀਲੰਕਾ ਦੀ ਨਦੀਸ਼ਾ ਦਿਲਹਾਨ ਨੇ ਚਾਂਦੀ ਦਾ ਤਗਮਾ ਜਿੱਤਿਆ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


