ਨਵੀਂ ਦਿੱਲੀ, – ਭਾਰਤੀ ਜਨਤਾ ਪਾਰਟੀ ਦੇ ਦਿੱਲੀ ਪ੍ਰਧਾਨ ਅਤੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਦਿੱਲੀ ਦਾ ਵੀ ਸਰਵੇਖਣ (ਐਨ.ਆਰ.ਸੀ ਵਾਂਗ) ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਰੋਹਿੰਗਿਆ ਅਤੇ ਬਾਹਰੀ ਲੋਕ ਦਿੱਲੀ ਆ ਕੇ ਵੱਸ ਗਏ ਹਨ, ਜਿਨ੍ਹਾਂ ‘ਚੋਂ ਕਈਆਂ ਨੇ ਤਾਂ ਆਧਾਰ ਕਾਰਡ ਅਤੇ ਰਾਸ਼ਨ ਕਾਰਡ ਵੀ ਬਣਾ ਲਏ ਹਨ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ