ਓਨਟਾਰੀਓ ‘ਚ ਕਾਰ ‘ਚੋਂ ਮਿਲੀ 22 ਸਾਲਾ ਮੁੰਡੇ ਦੀ ਲਾਸ਼, ਦੋਸ਼ੀ ਗ੍ਰਿਫਤਾਰ

ਜਾਂਚਕਰਤਾਵਾਂ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਮੈਥਿਊ ਦਾ ਦੋ ਵਿਅਕਤੀਆਂ ਵਲੋਂ ਕਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੋ ਵਿਅਕਤੀਆਂ ਨੇ ਮੈਥਿਊ ਦਾ ਕਤਲ ਕਰਨ ਮਗਰੋਂ ਉਸ ਦੇ ਘਰ ਨੂੰ ਲੁੱਟਿਆ ਅਤੇ ਉਸ ਦੇ ਕੁੱਤੇ ਨੂੰ ਵੀ ਮਾਰ ਦਿੱਤਾ। ਇਸ ਘਟਨਾ ਦੇ ਸੰੰਬੰਧ ‘ਚ ਪੁਲਸ ਨੇ ਓਨਟਾਰੀਓ ਦੀ ਨਿਊਮਾਰਕੀਟ ਨੇੜਿਓਂ ਪਹਿਲੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਜਾਂਚਕਰਤਾਵਾਂ ਨੇ ਦੱਸਿਆ ਕਿ ਦੂਜੇ 22 ਸਾਲਾ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੇ ਉਸ ‘ਤੇ ਲੁੱਟ-ਖੋਹ ਕਰਨ ਅਤੇ ਹਥਿਆਰ ਵਰਤਣ ਦੇ ਵੀ ਦੋਸ਼ ਲਾਏ ਹਨ। ਪੁਲਸ ਨੇ ਕਿਹਾ ਕਿ ਦੋਵੇਂ ਪੁਲਸ ਕਸਟੱਡੀ ਵਿਚ ਹਨ ਅਤੇ 1 ਜੂਨ ਨੂੰ ਦੋਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

Share:

Facebook
Twitter
Pinterest
LinkedIn
matrimonail-ads
On Key

Related Posts

ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ

ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ

ਬਿਸ਼ਨੋਈ ਗੈਂਗ ਦੀਆਂ ਗ੍ਰਿਫ਼ਤਾਰੀਆਂ ਬਾਰੇ ਬਰੈਂਡਾ ਲੌਕ ਦਾ ਬਿਆਨ

ਸਰੀ ਵਿੱਚ ਜਬਰੀ ਵਸੂਲੀ ਦੇ ਸੰਕਟ ਨਾਲ ਨਜਿੱਠਣਾ ਸਿਟੀ ਆਫ਼ ਸਰੀ ਦੀ ਇੱਕ ਮੁੱਖ ਤਰਜੀਹ ਰਹੀ ਹੈ। ਅਸੀਂ ਇੱਕ ਤਾਲਮੇਲ ਵਾਲੀ ਰਾਸ਼ਟਰੀ ਪ੍ਰਤੀਕਿਰਿਆ, ਸਾਰੇ ਪੱਧਰਾਂ ਦੀਆਂ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.