ਕਸ਼ਮੀਰ ਬਾਰੇ ਰਿਪੋਰਟ ਹਾਊਸ ਆਫ ਲਾਰਡਜ਼ ਵਿੱਚ ਪੇਸ਼

ਲੰਡਨ:-ਪਿਛਲੇ ਮਹੀਨੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਜਾਰੀ ਵਿਵਾਦਗ੍ਰਸਤ ਰਿਪੋਰਟ ਬਰਤਾਨੀਆ ਦੇ ਉਪਰਲੇ ਸਦਨ ਹਾਊਸ ਆਫ ਲਾਰਡਜ਼ ਵਿੱਚ ਪੇਸ਼ ਕੀਤੀ ਗਈ। ਸੰਸਦ ਮੈਂਬਰਾਂ ਨੇ ਇਸ ਰਿਪੋਰਟ ਨੂੰ ਲਾਗੂ ਕਰਨ ਵਿੱਚ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ ਹੈ।ਚੇਤੇ ਰਹੇ ਕਸ਼ਮੀਰੀ ਆਗੂਆ ਦਾ ਦੋਸ਼ ਹੈ ਕਿ ਭਾਰਤੀ ਫੌਜ ਵੱਲੋਂ ਕਸਮੀਰ ਵਿੱਚ ਲੋਕਾਂ ਤੇ ਬੇ ਅੰਤਾਹ ਤਸ਼ੱਦਦ ਕੀਤਾ ਜਾ ਰਿਹਾ ਹੈ।ਇਸ ਬਾਰੇ ਯੂਐਨ ਵਿੱਚ ਰੌਲਾਂ ਪੈ ਚੁੱਕਿਆ ਹੈ। ਜਦੋਂ ਵੀ ਸਰਕਾਰੀ ਫੋਰਸਾਂ ਵੱਲੋਂ ਕਿਸੇ ਨੌਜਵਾਨ ਨੂੰ ਅਤਿਵਾਦੀ ਕਹਿ ਕੇ ਮਾਰਿਆ ਜਾਂਦਾ ਹੈ ਤਾਂ ਉਸਦੇ ਜਨਾਜ਼ੇ ਵਿੱਚ ਹਜਾਰਾ ਲੋਕ ਸ਼ਾਮਲ ਹੁੰਦੇ ਹਨ।ਜੋ ਸਰਕਾਰ ਲਈ ਅਤਿਵਾਦੀ ਹਨ ਪਰ ਕਸ਼ਮੀਰੀ ਲੋਕਾਂ ਦੇ ਹੀਰੋ ਹਨ।
ਲਾਰਡ ਕੁਬਰਨ ਹੁਸੈਨ, ਸੰਸਦ ਦੇ ਉ੍ਨਪਰੀ ਸਦਨ ਵਿੱਚ ਇਹ ਮੁੱਦਾ ਉਠਾਉਂਦਿਆਂ ਜੰਮੂ ਅਤੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਇੱਕ ਆਜ਼ਾਦ ਕੌਮਾਂਤਰੀ ਕਰਨ ਲਈ ਯੂਕੇ ਸਰਕਾਰ ਨੂੰ ਕਿਹਾ।ਲਾਰਡ ਨਜ਼ੀਰ ਅਹਿਮਦ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕੌਂਸਲ ਦੇ ਸਥਾਈ ਮੈਂਬਰਾਂ ਵਜੋਂ ਸੰਸਾਰ ਭਰ ਵਿੱਚ ਮਨੁੱਖਾਂ ਦੇ ਹੱਕਾਂ ਦੀ ਰਾਖੀ ਅਤੇ ਬਚਾਓ ਕਰਨ ਲਈ ਯੂਕੇ ਦੀ ਇਹ ਜਿੰਮੇਵਾਰੀ ਹੈ।ਕਸ਼ਮੀਰ ਮੁੱਦਾ ਲੰਮੇ ਸਮੇਂ ਦਾ ਉਲਝਿਆ ਮੁੱਦਾ ਹੈ ਇਸਨੂੰ ਹੱਲ ਕਰਨ ਲਈ ਪਾਕਿਸਤਾਨ ,ਭਾਰਤ ਅਤੇ ਕਸ਼ਮੀਰੀ ਲੋਕਾਂ ਸ਼ਮੂਲੀਅਤ ਦੀ ਲੋੜ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.