ਦਿੱਲੀ:ਚੋਣ ਕਮਿਸ਼ਨ ਨੇ ਭਾਜਪਾ ਨੇਤਾ ਹੇਮਾ ਮਾਲਿਨੀ ‘ਤੇ ‘ਅਸ਼ਲੀਲ’ ਟਿੱਪਣੀ ਕਰਨ ‘ਤੇ ਕਾਂਗਰਸ ਨੇਤਾ ਰਣਦੀਪ ਸਿੰਘ ਸੂਰਜੇਵਾਲਾ ‘ਤੇ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਿੰਦੁਸਤਾਨ ਟਾਈਮਜ਼ ਮੁਤਾਬਕ ਇਹ ਪਾਬੰਦੀ 16 ਅਪ੍ਰੈਲ 2024 ਦੀ ਸ਼ਾਮ 6 ਵਜੇ ਤੋਂ 48 ਘੰਟਿਆਂ ਲਈ ਲਾਗੂ ਰਹੇਗੀ। ਚੋਣ ਕਮਿਸ਼ਨ ਨੇ ਸੁਰਜੇਵਾਲਾ ਦੀਆਂ ਟਿੱਪਣੀਆਂ ਨੂੰ ‘ਲੰਿਗੀ, ਅਸ਼ਲੀਲ ਅਤੇ ਅਨੈਤਿਕ’ ਕਰਾਰ ਦਿੱਤਾ ਹੈ। ਸੁਰਜੇਵਾਲਾ ਪਹਿਲੇ ਅਜਿਹੇ ਨੇਤਾ ਹਨ, ਜਿਨ੍ਹਾਂ ‘ਤੇ ਇਸ ਲੋਕ ਸਭਾ ਚੋਣ ‘ਚ ਪ੍ਰਚਾਰ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।
ਸਰੀ ਦੇ ਮੇਅਰ ਸੰਭਾਵੀ ਅਮਰੀਕੀ ਟੈਰਿਫ਼ ਦੇ ਹੱਲ ਲਈ ਬਾਰਡਰ ਮੇਅਰਜ਼ ਗੱਠਜੋੜ ਵਿੱਚ ਸ਼ਾਮਲ ਹੋਏ
ਸਰੀ ਦੇ 20٪ ਤੋਂ ਵੱਧ ਕਾਰੋਬਾਰਾਂ ਦੇ ਅਮਰੀਕਾ ਨਾਲ ਸਿੱਧੇ ਵਪਾਰਕ ਸਬੰਧ ਹਨ, ਜੋ ਹਰ ਸਾਲ ਸਰਹੱਦ ਪਾਰ ਲਗਭੱਗ 2.8 ਬਿਲੀਅਨ ਡਾਲਰ ਵਪਾਰ ਦੀ ਨੁਮਾਇੰਦਗੀ ਕਰਦੇ ਹਨ