ਭਵਾਨੀਗੜ੍ਹ, (ਗੁਰਦਰਸ਼ਨ ਸਿੰਘ ਸਿੱਧੂ) : ਅੱਜ ਸਵੇਰੇ ਤਹਿਸੀਲਦਾਰ ਦਫ਼ਤਰ ਵਿਚ ਉਸ ਵੇਲੇ ਸਥਿਤੀ ਅਜੀਬੋ ਗ਼ਰੀਬ ਬਣ ਗਈ ਜਦ ਉਕਤ ਦਫ਼ਤਰ ਵਲੋਂ ਕਿਸਾਨ ਦੇ ਕੰਮ ਵਿਚ ਕੀਤੀ ਜਾ ਰਹੀ ਦੇਰੀ ਤੋਂ ਖਫ਼ਾ ਹੁੰਦਿਆਂ ਅਲਫ਼ ਨਗਨ ਹੋ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿਤਾ। ਦਫ਼ਤਰ ਵਿਚ ਉਸ ਵੇਲੇ ਹੋਰ ਮੁਲਾਜ਼ਮਾਂ ਤੋਂ ਬਿਨਾਂ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਭਵਾਨੀਗੜ੍ਹ ਵੀ ਹਾਜ਼ਰ ਸਨ ਜਿਸ ਕਰ ਕੇ ਦਫ਼ਤਰੀ ਅਮਲੇ ਨੂੰ ਹੱਥਾਂ ਪੈਰਾਂ ਦੀ ਪੈ ਗਈ। ਬਾਅਦ ਵਿਚ ਅਧਿਕਾਰੀਆਂ ਵਲੋਂ ਉਕਤ ਵਿਅਕਤੀ ਨੂੰ ਸਮਝਾ ਬੁਝਾ ਕੇ ਕਾਰਵਾਈ ਕਰਨ ਦੇ ਭਰੋਸੇ ਤੋਂ ਬਾਅਦ ਉਹ ਸ਼ਾਂਤ ਹੋਇਆ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


