ਸਪੋਰਟਸ ਡੈਸਕ: ਟੀਮ ਇੰਡੀਆ ਨੇ ਆਈਸੀਸੀ ਵਿਸ਼ਵ ਕੱਪ 2023 ਦੀ ਸ਼ਾਨਦਾਰ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਚੇਪੌਕ ‘ਚ ਖੇਡੇ ਗਏ ਮੈਚ ‘ਚ ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ। ਟੀਮ ਇੰਡੀਆ ਨੇ ਕੰਗਾਰੂ ਟੀਮ ਵੱਲੋਂ ਦਿੱਤੇ 200 ਦੌੜਾਂ ਦੇ ਟੀਚੇ ਨੂੰ 41.2 ਓਵਰਾਂ ਵਿੱਚ ਹਾਸਲ ਕਰ ਲਿਆ। ਕੇਐੱਲ ਰਾਹੁਲ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ 97 ਦੌੜਾਂ ਦੀ ਅਜੇਤੂ ਪਾਰੀ ਖੇਡੀ। ਉਥੇ ਹੀ ਵਿਰਾਟ ਕੋਹਲੀ ਨੇ 85 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਪਹਿਲਾਂ ਚੇਨਈ ਦੇ ਐੱਮਏ ਚਿਦੰਬਰਮ ਕ੍ਰਿਕਟ ਸਟੇਡੀਅਮ ‘ਚ ਭਾਰਤੀ ਸਪਿਨਰਾਂ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਪੂਰੀ ਆਸਟ੍ਰੇਲੀਆਈ ਟੀਮ ਨੂੰ 199 ਦੌੜਾਂ ‘ਤੇ ਢੇਰ ਕਰ ਦਿੱਤਾ। ਰਵਿੰਦਰ ਜਡੇਜਾ ਨੇ ਤਿੰਨ ਅਤੇ ਕੁਲਦੀਪ ਯਾਦਵ ਨੇ ਦੋ ਵੱਡੀਆਂ ਵਿਕਟਾਂ ਲਈਆਂ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


