Ad-Time-For-Vacation.png

ਕੈਨੇਡਾ ਦੀ ਯੂਨੀਵਰਸਿਟੀ ਨੇ ਭਾਰਤੀਆਂ ਨੂੰ ਦਾਖਲਾ ਦੇਣ ਤੋਂ ਕੀਤਾ ਇਨਕਾਰ

ਸਰੀ—ਭਾਰਤ ਦੇ ਨੌਜਵਾਨਾਂ ਦਾ ਸੁਪਨਾ ਹੁੰਦਾ ਹੈ ਕਿ ਉਹ ਵਿਦੇਸ਼ ‘ਚ ਪੜਾਈ ਕਰਕੇ ਚੰਗੀ ਨੌਕਰੀ ਹਾਸਲ ਕਰੇ ਤੇ ਵਿਦੇਸ਼ ‘ਚ ਸੈਟਲ ਹੋ ਜਾਵੇ। ਅਜਿਹੇ ਹੀ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਕਸਰ ਭਾਰਤ ਵਿਸ਼ੇਸ਼ ਕਰਕੇ ਪੰਜਾਬ ਦੇ ਲੋਕ ਲੱਖਾਂ ਦਾ ਕਰਜ਼ ਚੁੱਕ ਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ‘ਚ ਪੜਨ ਲਈ ਭੇਜਦੇ ਹਨ। ਇਸੇ ਤਰ੍ਹਾਂ ਕੈਨੇਡਾ ‘ਚ ਪੜਾਈ ਦਾ ਸੁਪਨਾ ਦੇਖਣ ਵਾਲਿਆਂ ਨੂੰ ਉਸ ਵੇਲੇ ਤਗੜਾ ਝਟਕਾ ਲੱਗਿਆ ਜਦੋਂ ਸਰੀ ਦੀ ਕਵਾਂਟਲਨ ਯੂਨੀਵਰਸਿਟੀ ਨੇ ਭਾਰਤੀ ਪਾਸਪੋਰਟ ਵਾਲੇ ਅੰਤਰਰਾਸ਼ਟਰੀ ਬੱਚਿਆਂ ਨੂੰ ‘ਫਾਲ-2018 ਸਮੈਸਟਰ’ ‘ਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਸਬੰਧੀ ਉਸ ਨੇ ਬਕਾਇਦਾ ਇਹ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਵੀ ਸਾਂਝੀ ਕੀਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.