ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ)- ਕੈਨੇਡਾ ਦੇ ਬਰੈਂਮਪਟਨ ਵਿੱਚ ਕਾਲਜ ਦੇ ਬਾਹਰ ਪੰਜਾਬੀ ਵਿਦਿਆਰਥੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ, ਹਾਲੇ ਤੱਕ ਇਹਨਾਂ ਦੋਵੇਂ ਗੁੱਟਾਂ ਵਿੱਚ ਲੜਾਈ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਸ਼ੋਸ਼ਲ ਮੀਡੀਆ ਤੇ ਇਸ ਲੜਾਈ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ।
ਕੈਨੇਡਾ ‘ਚ ਵਾਈਟ ਰੌਕ ਬੀਚ ‘ਤੇ ਪੰਜਾਬੀ ਨੌਜਵਾਨ ਕਤਲ
ਸਰੀ ( ਗੁਰਬਾਜ ਸਿੰਘ ਬਰਾੜ ) ਸਰੀ ਨੇੜੇ ਵਾਈਟ ਰੌਕ ਬੀਚ ਤੇ ਇਕ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਇਹ ਵਾਰਦਾਤ