ਬੀਜਿੰਗ— ਚੀਨ ‘ਚ ਕੈਨੇਡਾ ਦੇ ਰਾਜਦੂਤ ਗਾਏ ਸੇਂਟ ਜੈਕਸ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ‘ਚ ਕੈਨੇਡਾ ਸਰਕਾਰ ਵਲੋਂ ਚੀਨ ‘ਚ ਸੱਤ ਵਾਧੂ ਵੀਜ਼ਾ ਦਫ਼ਤਰ ਖੋਲ੍ਹੇ ਜਾਣਗੇ। ਇਸ ਗੱਲ ਦਾ ਖ਼ੁਲਾਸਾ ਉਨ੍ਹਾਂ ਨੇ ਵੀਰਵਾਰ ਨੂੰ ‘ਗ੍ਰੇਟ ਵਾਲ ਆਫ ਚਾਈਨਾ’ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਸ਼ਹਿਰਾਂ ‘ਚ ਵੀਜ਼ਾ ਦਫ਼ਤਰ ਸੀਮਿਤ ਹਨ, ਜਿੱਥੇ ਇੱਕ ਡਿਪਲੋਮੈਂਟ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਕੈਨੇਡਾ ਆਉਣ ਵਾਲੇ ਚੀਨੀ ਸੈਲਾਨੀਆਂ ਦੀ ਗਿਣਤੀ ‘ਚ 24 ਫੀਸਦੀ ਵਾਧਾ ਹੋਇਆ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


