ਜੈਪੁਰ : ਰਾਜਸਥਾਨ ’ਚ ਤੇਜ਼ ਠੰਢ ਨਾਲ ਕੋਟਾ ਦੀ ਧਰਮਪੁਰਾ ਧਰਮਸ਼ਾਲਾ ’ਚ 140 ਗਾਵਾਂ ਦੀ ਮੌਤ ਹੋ ਗਈ। ਇਹ ਗਊਸ਼ਾਲਾ ਨਗਰ ਨਿਗਮ ਵੱਲੋਂ ਚਲਾਈ ਜਾਂਦੀ ਹੈ। ਗਊਸ਼ਾਲਾ ’ਚ ਤਾਇਨਾਤ ਮੁਲਾਜ਼ਮਾਂ ਨੇ ਠੰਢ ਤੋਂ ਬਚਾਅ ਦਾ ਇੰਤਜ਼ਾਮ ਨਾ ਹੋਣ ਕਾਰਨ ਗਾਵਾਂ ਦੀ ਮੌਤ ਹੋਣ ਦੀ ਗੱਲ ਸਵੀਕਾਰੀ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


