ਡਰਬਨ— ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਵਨ ਡੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ। ਜਿਸ ‘ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਖਣੀ ਅਫਰੀਕਾ ਨੇ ਭਾਰਤ ਸਾਹਮਣੇ 270 ਦੌੜਾਂ ਦਾ ਟੀਚਾ ਰੱਖਿਆ। ਜਵਾਬ ‘ਚ ਭਾਰਤ ਨੇ ਟੀਚੇ ਦਾ ਪਿੱਛੇ ਕਰਦੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਭਾਰਤ ਨੇ ਵਨ ਡੇ ਸੀਰੀਜ਼ ‘ਚ 1-0 ਨਾਲ ਬੜ੍ਹਤ ਬਣਾ ਲਈ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ 112 ਦੌੜਾਂ ਦੀ ਸੈਂਕੜੇ ਵਾਲੀ ਪਾਰੀ ਖੇਡੀ। ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ