ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਦੇ ਜੰਮਪਲ ਨੌਜਵਾਨ ਐਡ. ਭਵਨੇਸ਼ ਖੇੜਾ ਸਮਰਾਲਾ ਬਾਰ ਐਸੋਸੀਏਸ਼ਨ ਦੀ ਹੋਈ ਚੋਣ ਦੌਰਾਨ ਜੁਆਇੰਟ ਸਕੱਤਰ ਚੁਣੇ ਗਏ। ਅੱਜ ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਵਕੀਲ ਭਾਈਚਾਰੇ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਅਜਿਹੇ ਨੌਜਵਾਨ ਦਾ ਐਸੋਸੀਏਸ਼ਨ ‘ਚ ਅੱਗੇ ਆਉਣਾ ਸ਼ਲਾਘਾਯੋਗ ਹੈ। ਐਡ. ਭਵਨੇਸ਼ ਖੇੜਾ ਨੇ ਕਿਹਾ ਉਹ ਵਕੀਲ ਭਾਈਚਾਰੇ ਦੇ ਹਿੱਤਾਂ ਲਈ ਤਨਦੇਹੀ ਨਾਲ ਕੰਮ ਕਰਨਗੇ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


