ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਪਿੰਡ ਗਹਿਲੇਵਾਲ ਦੇ ਉਦਾਸੀਨ ਡੇਰਾ ਭੋਰਾ ਸਾਹਿਬ ਵਿਖੇ ਸਾਲਾਨਾ ਸੰਤ ਸਮਾਗਮ 23 ਨਵੰਬਰ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹੰਤ ਭਰਪੂਰ ਦਾਸ ਤੇ ਮਹੰਤ ਮਨਮੋਹਨ ਦਾਸ ਨੇ ਦੱਸਿਆ ਕੱਤਕ ਸੁਦੀ ਇਕਾਦਸ਼ੀ ਵਾਲੇ ਦਿਨ 23 ਨਵੰਬਰ ਨੂੰ ਸਵੇਰੇ 11 ਵਜੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


