ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਆਪਣੀਆਂ ਲੋਕਾਂ ਪ੍ਰਤੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਦਿਆਂ ਰੋਜ਼ਾਨਾ ਦਾਣਾ ਮੰਡੀ ਮਲੌਦ ਨੇੜੇ ਪਾਰਟੀ ਦਫ਼ਤਰ ਵਿਖੇ ਲੋਕਾਂ ਦੀ ਮੁਸ਼ਕਲਾਂ ਸੁਣਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਮਲੌਦ ਦੇ ਪ੍ਰਧਾਨ ਬਹਾਦਰ ਸਿੰਘ ਸੋਮਲ ਖੇੜੀ ਨੇ ਦੱਸਿਆ ਵਿਧਾਇਕ ਗਿਆਸਪੁਰਾ ਰੋਜ਼ਾਨਾ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਮਲੌਦ ਦਫ਼ਤਰ ਵਿਖੇ ਬੈਠਣਗੇ ਜਿੱਥੇ ਉਹ ਵਰਕਰਾਂ ਤੇ ਆਮ ਲੋਕਾਂ ਨੂੰ ਮਿਲਣਗੇ ਤੇ ਮੁਸ਼ਕਲਾਂ ਸੁਣ ਕੇ ਅਧਿਕਾਰੀਆਂ ਰਾਹੀਂ ਹੱਲ ਕਰਵਾਉਣਗੇ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


