ਦੋ ਜਨਵਰੀ ਤੋਂ ਚਾਰ ਜਨਵਰੀ ਤੱਕ ਗੁਰੂ ਘਰ ਵਿਖੇ ਬੱਚਿਆਂ ਦਾ ਗੁਰਮਤਿ ਕੈਂਪ ਲਾਇਆ ਗਿਆ। 90 ਬੱਚਿਆਂ ਨੇ ਭਾਗ ਲਿਆ ਅਤੇ ਜਿਨ੍ਹਾਂ ਨੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਸਮੂਹ ਕਮੇਟੀ ਮੈਂਬਰਾਂ ਅਤੇ ਮੁੱਖ ਸੇਵਾਦਾਰ ਭਾਈ ਹਰਭਜਨ ਸਿੰਘ ਅਠਵਾਲ ਨੇ ਸਾਰੇ ਬੱਚਿਆਂ ਦੇ ਮਾਪਿਆਂ ਦਂ ਧੰਨਵਾਦ ਕੀਤਾ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


