ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਵਿੱਚ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ‘ਤੇ ਲੰਡਨ ਵਿੱਚ ਹਮਲਾ ਕਰਨ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੀ ਹਰਜੀਤ ਕੌਰ ਨੂੰ 12 ਹਫਤਿਆਂ ਦੀ ਪਰੋਲ ਮਿਲੀ ਹੈ। ਜਿਸ ਤਹਿਤ ਉਹ ਸਵੇਰੇ 7 ਵਜੇ ਤੋਂ ਸ਼ਾਮੀ 11 ਵਜੇ ਤੱਕ ਬਾਹਰ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜੀਤ ਕੌਰ ‘ਤੇ ਪੈਰੋਲ ਮੌਕੇ ਬਾਹਰ ਆਉਣ ਜਾਣ ਸਬੰਧੀ ਕਈ ਸ਼ਰਤਾਂ ਰੱਖੀਆਂ ਗਈਆਂ ਹਨ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


