ਟੋਰਾਂਟੋ— ਟੋਰਾਂਟੋ ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਇਕ ਚਿੱਟੇ ਰੰਗ ਦੀ ਵੈਨ ਫਿੰਚ ਐਵੇਨਿਊ ਦੇ ਨੇੜੇ ਯੋਂਗ ਸਟ੍ਰੀਟ ‘ਤੇ ਕੰਟਰੋਲ ਤੋਂ ਬਾਹਰ ਹੋ ਕੇ ਫੁੱਟਪਾਥ ‘ਤੇ ਚੜ ਗਈ, ਜਿਸ ਕਾਰਨ 8 ਤੋਂ 10 ਪੈਦਲ ਯਾਤਰੀ ਉਸ ਦੀ ਲਪੇਟ ‘ਚ ਆ ਗਏ, ਜਿਸ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

