Ad-Time-For-Vacation.png

ਡਾ. ਸਾਧੂ ਸਿੰਘ ਦੀ ਪੁਸਤਕ ‘ਪਾਤਰ-ਕਾਵਿ ਦੀ ਅੰਤਰ-ਯਾਤਰਾ’ ਉਪਰ ਗੋਸ਼ਟੀ ਹੋਵੇਗੀ 13 ਅਗਸਤ ਨੂੰ

ਸਰ੍ਹੀ: ਡਾ. ਸਾਧੂ ਸਿੰਘ ਦੀ ਪੁਸਤਕ ‘ਪਾਤਰ-ਕਾਵਿ ਦੀ ਅੰਤਰ-ਯਾਤਰਾ’ ਉਪਰ ਇਕ ਵਿਚਾਰ ਗੋਸ਼ਟੀ ਹੋਵੇਗੀ ।

ਚੇਤਨਾ ਪ੍ਰਕਾਸ਼ਨ ਤੇ ਬੀ ਸੀ ਪੰਜਾਬੀ ਕਲਚਰਲ ਫਾਊਂਡੇਸ਼ਨ ਵਲੋਂ ਆਯੋਜਿਤ ਇਹ ਸਮਾਗਮ 13 ਅਗਸਤ, 2016, ਦਿਨ ਸਨਿਚਰਵਾਰ, ਦੁਪਹਿਰ ਦੋ ਵਜੇ ਤੋਂ ਚਾਰ ਵਜੇ ਤਕ ਪ੍ਰੋਗਰੈਸਿਵ ਕਲਚਰਲ ਸੈਂਟਰ #126/ 7536-130 ਸਟਰੀਟ ਸਰ੍ਹੀ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਨਾਮਵਰ ਚਿੰਤਕ, ਸ਼ਾਇਰ ਤੇ ਲੇਖਕ ਪੁਸਤਕ ਉਪਰ ਵਿਚਾਰ ਚਰਚਾ ਕਰਨਗੇ। ਐਡਮੰਟਨ,ਕੈਮਲੂਪਸ ਤੇ ਕੈਲਗਰੀ ਤੋਂ ਵੀ ਵਿਦਵਾਨ ਤੇ ਬੁਧੀਜੀਵੀ ਵਿਸ਼ੇਸ ਤੌਰ ਤੇ ਇਸ ਸਮਾਗਮ ਵਿਚ ਭਾਗ ਲੈਣ ਲਈ ਆ ਰਹੇ ਹਨ।ਸਮੂਹ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਦਾ ਖੁੱਲਾ ਸੱਦਾ ਹੈ।ਹੋਰ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ਉਪਰ ਸੰਪਰਕ ਕੀਤਾ ਜਾ ਸਕਦਾ ਹੈ। ਸੁਰਿੰਦਰ ਚਾਹਲ 604 830 9098, ਜਰਨੈਲ ਸਿੰਘ ਸੇਖਾ 778 246 1087, ਜਰਨੈਲ ਸਿੰਘ ਆਰਟਿਸਟ; 604 825 4659, ਸਤੀਸ਼ ਗੁਲਾਟੀ 778 680 2551

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.