ਬਲਰਾਜ ਸਿੰਘ, ਵੇਰਕਾ : ਡੇਂਗੂ ਦੇ ਕਹਿਰ ਨਾਲ ਅਨੇਕਾਂ ਲੋਕ ਗ੍ਸਤ ਹਨ ਅਤੇ ਕਈ ਲੋਕਾਂ ਦੀਆਂ ਮੌਤਾਂ ਵੀ ਹੋ ਚੱੁਕੀਆਂ ਹਨ। ਥਾਣਾ ਮੋਹਕਮਪੁਰਾ ਦੇ ਏਐੱਸਆਈ ਜੀਵਨ ਸਿੰਘ ਨੇ ਦੱਸਿਆ ਕਿ ਕਾਂਸਟੇਬਲ ਚਰਨਪ੍ਰਰੀਤ ਸਿੰਘ (33) ਪੁੱਤਰ ਬਖਸ਼ੀਸ਼ ਸਿੰਘ ਵਾਸੀ ਕੋਟ ਖਾਲਸਾ ਅੰਮਿ੍ਤਸਰ ਜੋ ਥਾਣਾ ਮੋਹਕਮਪੁਰਾ ਵਿਖੇ ਤਾਇਨਾਤ ਸੀ, ਜਿਸ ਦੀ ਕੁਝ ਦਿਨਾਂ ਤੋਂ ਡੇਂਗੂ ਨਾਲ ਪੀੜਤ ਹੋਣ ਕਾਰਨ ਦੁੱਖਦਾਈ ਮੌਤ ਹੋ ਗਈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


