ਦਲਵਿੰਦਰ ਸਿੰਘ ਮਨੋਚਾ, ਗੜ੍ਹਸ਼ੰਕਰ : ਬਰਸਾਤ ਦੌਰਾਨ ਡੇਂਗੂ ਵਿਰੁੱਧ ਮੁਹਿੰਮ ਤਹਿਤ ਸਿਵਲ ਹਸਪਤਾਲ ਤੇ ਮਿਉਂਸਿਪਲ ਕਮੇਟੀ ਦੀ ਟੀਮ ਨੇ ਸ਼ਹਿਰ ‘ਚ ਵੱਖ ਵੱਖ ਥਾਵਾਂ ਜਿਵੇਂ ਸਿਵਲ ਹਸਪਤਾਲ ਗੜ੍ਹਸ਼ੰਕਰ, ਪੀਡਬਲਿਊਡੀ ਰੈਸਟ ਹਾਊਸ, ਐੱਸਡੀਐੱਮ ਦਫਤਰ, ਰੇਲਵੇ ਸਟੇਸ਼ਨ, ਤਹਿਸੀਲ ਕੰਪਲੈਕਸ ਅਤੇ ਬੱਸ ਸਟੈਂਡ ‘ਤੇ ਫੌਗਿੰਗ ਕੀਤੀ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਤੋਖ ਰਾਮ ਵੱਲੋਂ ਲੋਕਾਂ ਨੂੰ ਘਰਾਂ ਵਿਚ ਸਾਫ਼ ਪਾਣੀ ਜਮ੍ਹਾਂ ਹੋਣ ਤੋਂ ਰੋਕਣ ਦੀ ਅਪੀਲ ਕੀਤੀ। ਇਸ ਮੌਕੇ ਸਿਹਤ ਵਿਭਾਗ ਵਲੋਂ ਰਾਜੇਸ਼ ਅਤੇ ਮਿਉਂਸਿਪਲ ਕਮੇਟੀ ਵੱਲੋਂ ਗੁਰਪ੍ਰਰੀਤ ਕੌਰ ਮੌਜੂਦ ਸਨ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


