ਦਲਵਿੰਦਰ ਸਿੰਘ ਰਛੀਨ, ਰਾਏਕੋਟ : ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਕਰਨ ਲਈ ਵਚਨਬੱਧ ਹੈ ਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਇਲਾਕੇ ਦੀ ਅਮਨ-ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਥਾਣਾ ਸਦਰ ਰਾਏਕੋਟ ਦੇ ਨਵੇਂ ਆਏ ਐੱਸਐੱਚਓ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਨਵਨੀਤ ਸਿੰਘ ਬੈਂਸ ਦੀ ਅਗਵਾਈ ਹੇਠ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ੍ਹ ਦਾ ਸਮਾਜ ਵਿਰੋਧੀ ਅਨਸਰਾਂ ਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਆਪਣੀਆਂ ਗਤੀਵਿਧੀਆਂ ਬੰਦ ਕਰ ਦੇਣ ਨਹੀਂ ਤਾਂ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਰੀ ਫੁੱਟਬਾਲ ਪ੍ਰੇਮੀਆਂ ਲਈ ਮੁਫ਼ਤ ਵਿਸ਼ਵ ਕੱਪ 26™ ਲਾਈਵ ਪ੍ਰਸਾਰਣ ਸਮਾਗਮਾਂ ਦੀ ਮੇਜ਼ਬਾਨੀ ਕਰੇਗਾ
ਸਰੀ, ਬੀ.ਸੀ. – ਸਰੀ ਸ਼ਹਿਰ 11 ਜੂਨ ਤੋਂ 19 ਜੁਲਾਈ, 2026 ਤੱਕ ਸਰੀ ਸ਼ੌਕਰ ਫੈਨ ਜੋਨਜ਼ ਦੀ ਮੇਜ਼ਬਾਨੀ ਕਰੇਗਾ, ਜਿਸ ਨਾਲ ਨਿਵਾਸੀਆਂ ਅਤੇ ਸੈਲਾਨੀਆਂ ਨੂੰ ਫੀਫਾ ਵਿਸ਼ਵ ਕੱਪ 26™ ਦੇ ਰੋਮਾਂਚਕ ਮੈਚਾਂ ਦਾ ਆਨੰਦ ਇਕੱਠੇ ਮੁਫ਼ਤ


