ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁੱਗ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ ਪਿੰਡ ਬੇਰਕਲਾਂ, ਧੋਲ ਮਾਜਰਾ ਰੋਡ ਜਠੇਰਿਆਂ ਦੇ ਪਵਿੱਤਰ ਅਸਥਾਨ ਵਿਖੇ ਮਿਤੀ 12 ਨਵੰਬਰ ਦਿਨ ਐਤਵਾਰ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਾਬਕਾ ਸਰਪੰਚ ਧਰਮਪਾਲ ਸਿੰਘ ਬੇਰਕਲਾਂ ਤੇ ਅਸਥਾਨ ਦੇ ਪ੍ਰਬੰਧਕਾਂ ਨੇ ਦੱਸਿਆ ਅੱਜ 9 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਜਾਣਗੇ ਤੇ ਮਿਤੀ 12 ਨਵੰਬਰ ਨੂੰ ਦਿਵਾਲੀ ਵਾਲੇ ਦਿਨ ਸਵੇਰੇ 9 ਵਜੇ ਭੋਗ ਪਾਏ ਜਾਣਗੇ।
ਜਨਤਕ ਸੁਰੱਖਿਆ ਵਿੱਚ ਵੱਡਾ ਵਿਸਥਾਰ: ਹੋਰ ਅਫ਼ਸਰਾਂ ਦੀ ਭਰਤੀ ਦੇ ਨਾਲ ਸਰੀ ਵਿੱਚ ਨਵਾਂ ਟਰੇਨਿੰਗ ਕੈਂਪਸ ਬਣੇਗਾ
ਮੇਅਰ ਲੌਕ ਨੇ ਸਟੇਟ ਆਫ਼ ਸਿਟੀ ਦੇ ਭਾਸ਼ਣ ਦੌਰਾਨ ‘ਚ ਨਵੇਂ ਕਨਵੈੱਨਸ਼ਨ ਸੈਂਟਰ ਦੀ ਯੋਜਨਾ ਵੀ ਸਾਂਝੀ ਕੀਤੀ ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਵੀਰਵਾਰ ਨੂੰ ਆਪਣਾ



