Ad-Time-For-Vacation.png

ਨਕਸਲਵਾਦੀ ਸਰੈਂਡਰ ਕਰਨ ਜਾਂ ਮਰਨ ਲਈ ਤਿਆਰ ਰਹਿਣ: ਸੀਐਮ ਡਾ. ਰਮਨ ਸਿੰਘ

ਛੱਤੀਸਗੜ, ਛੱਤੀਸਗੜ ਨਕ੍ਸਲਵਾਦ ਦੀਆਂ ਸਮਸਿਆਵਾਂ ਨਾਲ ਜੂਝ ਰਿਹਾ ਹੈ। ਸੂਬੇ ਦੇ ਬਸਤਰ ਡਿਵੀਜ਼ਨ ਦੇ ਸਾਰੇ ਜ਼ਿਲਿਆਂ ਸਮੇਤ ਦੁਰਗ, ਸਰਗੁਜਾ, ਰਾਏਪੁਰ ਡਿਵੀਜ਼ਨ ਦੇ ਕੁਝ ਜ਼ਿਲ੍ਹੇ ਨਕਸਲਵਾਦ ਹਿੰਸਾ ਨਾਲ ਪ੍ਰਭਾਵਿਤ ਹਨ।ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਵੀਰਵਾਰ ਨੂੰ ਮਾਨਾ ਪੁਲਿਸ ਪ੍ਰੇਡ ਗਰਾਉਂਡ ਦੇ ਸਮਾਰੋਹ ਵਿਚ ਨਕਸਲੀਆਂ ਨੂੰ ਖੁੱਲੀ ਚਿਤਾਵਨੀ ਦਿੱਤੀ। ਸੀਐਮ ਡਾ. ਰਮਨ ਸਿੰਘ ਨੇ ਕਿਹਾ ਕਿ ਨਕਸਲੀਆਂ ਦੇ ਨਾਲ ਹੁਣ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਨਾ ਹੀ ਉਨ੍ਹਾਂ ਲਈ ਕੋਈ ਹੋਰ ਰਾਹ ਬਚਿਆ ਹੈ। ਜਦੋਂ ਤੱਕ ਇੱਕ ਇੱਕ ਨਕਸਲੀ ਬਚਿਆ ਰਹੇਗਾ ਉਦੋਂ ਤੱਕ ਉਨ੍ਹਾਂ ਨੂੰ ਛੱਡਿਆ ਨਹੀਂ ਜਾਵੇਗਾ।ਸੀਐਮ ਨੇ ਨਕਸਲਵਾਦੀਆਂ ਨੂੰ ਲੈ ਕੇ ਦੋ ਗੱਲਾਂ ਕਹੀਆਂ ਕਿ ਨਕਸਲਵਾਦੀ ਜਾਂ ਤਾਂ ਸਰੈਂਡਰ ਕਰਨ ਨਹੀਂ ਤਾਂ ਮਰਨ ਲਈ ਤਿਆਰ ਹੋ ਜਾਣ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.