ਸੰਗਰੂਰ, – ਬੀਤੇ ਦਿਨੀਂ ਮਲੇਰਕੋਟਲਾ ਵਿਖੇ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀ ਵਾਪਰੀ ਦਿਲ ਦਿਲਹਾਉਣ ਵਾਲੀ ਘਟਨਾ ਨੂੰ ਪੁਲਿਸ ਵੱਲੋਂ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਆਈ.ਜੀ. ਪਟਿਆਲਾ ਜ਼ੋਨ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ । ਮਾਮਲੇ ਦਾ ਮੁੱਖ ਦੋਸ਼ੀ ਵਿਜੈ ਕੁਮਾਰ ਵਾਸੀ ਜੀਂਦ ਜੋ ਅੱਜ-ਕੱਲ੍ਹ ਦਿੱਲੀ ਦੀ ਪਾਲਮ ਕਾਲੋਨੀ ਵਿਖੇ ਰਹਿ ਰਿਹਾ ਹੈ ਨੇ ਇਹ ਸਾਜ਼ਿਸ਼ ਪਿਉ-ਪੁੱਤ ਦੀ ਜੋੜੀ ਜਿਸ ਵਿਚ ਨੰਦ ਕਿਸ਼ੋਰ ਅਤੇ ਗੌਰਵ ਵਾਸੀ ਬੇਗੋਵਾਲ (ਤਾਰਾਗੜ੍ਹ) ਜ਼ਿਲ੍ਹਾ ਪਠਾਨਕੋਟ ਨਾਲ ਮਿਲ ਕੇ ਰਚੀ ਸੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


