ਸਪੋਰਟਸ ਡੈਸਕ, ਨਵੀਂ ਦਿੱਲੀ : ਪਾਕਿਸਤਾਨ ਦੇ ਆਲਰਾਊਂਡਰ ਇਮਾਦ ਵਸੀਮ ਨੇ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਇਮਾਦ ਨੇ ਐਕਸ ਹੈਂਡਲ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਸੰਨਿਆਸ ਦਾ ਐਲਾਨ ਕਰਦੇ ਹੋਏ ਇਮਾਦ ਨੇ ਕਿਹਾ ਕਿ ਉਹ ਪਾਕਿਸਤਾਨ ਲਈ ਖੇਡੇ ਗਏ 121 ਮੈਚਾਂ ਲਈ ਸ਼ੁਕਰਗੁਜ਼ਾਰ ਹਨ ਅਤੇ ਉਨ੍ਹਾਂ ਦੇ ਸਮਰਥਨ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹਨ। ਹਾਲਾਂਕਿ ਉਨ੍ਹਾਂ ਦੇ ਸੰਨਿਆਸ ਲੈਣ ਦੇ ਕਾਰਨਾਂ ਦਾ ਅਜੇ ਸਪੱਸ਼ਟ ਨਹੀਂ ਹੋਇਆ ਹੈ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


