ਹਰਪ੍ਰਰੀਤ ਸਿੰਘ ਲਾਡੀ, ਰਾਏਕੋਟ : ਨੇੜਲੇ ਪਿੰਡ ਸ਼ਹਿਬਾਜਪੁਰਾ ਵਿਖੇ ਸਮਾਜ ਸੇਵੀ ਧਾਲੀਵਾਲ ਪਰਿਵਾਰ ਵੱਲੋਂ ਮਾਤਾ ਗੁਰਦਿਆਲ ਕੌਰ ਦੀ ਯਾਦ ‘ਚ ਅੱਖਾਂ ਤੇ ਜਨਰਲ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ 3 ਦਸੰਬਰ ਐਤਵਾਰ ਪਿੰਡ ਸ਼ਹਿਬਾਜ਼ਪੁਰਾ ਦੇ ਗੁਰਦੁਆਰਾ ਚਰਨ ਧੂੜ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਨੇ ਦੱਸਿਆ ਧਾਲੀਵਾਲ ਪਰਿਵਾਰ ਵੱਲੋਂ ਪਿੰਡ ਸ਼ਹਿਬਾਜਪੁਰਾ ਵਿਖੇ ਅੱਖਾਂ ਤੇ ਜਨਰਲ ਬਿਮਾਰੀਆਂ ਦਾ ਫਰੀ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ‘ਚ ਅੱਖਾਂ ਦੇ ਮਸ਼ਹੂਰ ਡਾਕਟਰ ਗੁਰਪਾਲ ਸਿੰਘ ਅੱਖਾਂ ਦਾ ਫਰੀ ਚੈੱਕਅਪ ਕਰਨਗੇ ਤੇ ਲੋੜਵੰਦ ਮਰੀਜ਼ਾਂ ਦੇ ਫਰੀ ਆਪੇ੍ਸ਼ਨ ਕੀਤੇ ਜਾਣਗੇ। ਇਸ ਵਿਚ ਮਾਹਰ ਡਾ. ਹਰਵਿੰਦਰ ਸਿੰਘ ਤੇ ਦਿਲ ਦੇ ਮਾਹਰ ਤੇ ਡਾ. ਬਲਜੀਤ ਕੌਰ ਮਰੀਜ਼ਾਂ ਦਾ ਫਰੀ ਚੈੱਕਅਪ ਕਰਨਗੇ। ਉਨ੍ਹਾਂ ਦੱਸਿਆ ਕੈਂਪ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਵੀ ਫਰੀ ਦਿੱਤੀਆਂ ਜਾਣਗੀਆਂ।
ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ
ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ (ਰਣਜੀਤ ਸਿੰਘ ਸੰਘੇੜਾ) ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

