ਚੰਡੀਗੜ੍ਹ- ਭਾਰਤ ਦੀਆਂ 2019 ਲੋਕ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਹੁਮੱਤ ਹਾਸਿਲ ਕੀਤਾ ਹੈ। ਜਿਸ ‘ਤੇ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਉਹਨਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


