ਮੁੰਬਈ,: ਭਾਵੇਂ ਕਿ ਆਮਿਰ ਖ਼ਾਨ ਇਕ ਤੋਂ ਵਧ ਕੇ ਇਕ ਹਿਟ ਫ਼ਿਲਮਾਂ ਕਰ ਰਹੇ ਹਨ ਪਰ ਉੁਨ੍ਹਾਂ ਦਾ ਕਹਿਣਾ ਹੈ ਕਿ ਉਹ ਕਮਾਈ ਦੀ ਸੰਭਾਵਨਾ ਨੂੰ ਵੇਖਦੇ ਹੋਏ ਫ਼ਿਲਮ ਸਾਈਨ ਨਹੀਂ ਕਰਦੇ ਹਨ। ਅਦਾਕਾਰ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਕਹਾਣੀਆਂ ਨੂੰ ਚੁਣਦੇ ਹਨ ਜੋ ਉਨ੍ਹਾਂ ਦੇ ਦਿਲ ਨੂੰ ਛੂ ਲੈਂਦੀ ਹੈ।

ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.