ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਆਪਣੇ ਸੂਬੇ ਦੀਆਂ ਸੜਕਾਂ ਦੀ ਤਾਰੀਫ਼ ਕਰਦੇ ਨਹੀਂ ਥੱਕਦੇ। ਇੱਕ ਵਾਰ ਫਿਰ ਸ਼ਿਵਰਾਜ ਸਿੰਘ ਚੌਹਾਨ ਨੇ ਮੱਧ ਪ੍ਰਦੇਸ਼ ਦੀਆਂ ਸੜਕਾਂ ਦੀ ਤਾਰੀਫ਼ ਕਰਦਿਆਂ-ਕਰਦਿਆਂ ਇਨ੍ਹਾਂ ਦੀ ਤੁਲਨਾ ਅਮਰੀਕਾ ਦੀਆਂ ਸੜਕਾਂ ਨਾਲ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੀਆਂ ਸੜਕਾਂ ਅਮਰੀਕਾ ਤੋਂ ਘੱਟ ਨਹੀਂ।
ਚੌਹਾਨ ਨੇ ਕਿਹਾ ਕਿ ਸ਼ਹਿਡੋਲ ਤੋਂ ਅੰਨੂਪੁਰ ਦਾ ਮਾਰਗ 340 ਕਰੋੜ ਦਾ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਅਮਰੀਕਾ ਵਿੱਚ ਜਾ ਕੇ ਵੀ ਕਿਹਾ ਸੀ ਕਿ ਤੁਹਾਡੀਆਂ ਸੜਕਾਂ ਹੀ ਵਧੀਆ ਥੋੜ੍ਹਾ ਹਨ, ਸਾਡੀਆਂ ਸੜਕਾਂ ਵੀ ਵਧੀਆ ਹਨ, ਤਾਂ ਕਾਂਗਰਸ ਔਖੀ ਹੋ ਗਈ। ਕਹਿਣ ਲੱਗੀ ਕਿ ਮੁੱਖ ਮੰਤਰੀ ਮੱਧ ਪ੍ਰਦੇਸ਼ ਦੀਆਂ ਸੜਕਾਂ ਦੀ ਸ਼ਲਾਘਾ ਕਰ ਰਿਹਾ ਹੈ।
ਤ੍ਰਿਣਮੂਲ ਦੇ ਚੋਣ ਮੈਨੀਫੈਸਟੋ ’ਚ ਸੀ. ਏ. ਏ. ਰੱਦ ਕਰਨ ਦਾ ਵਾਅਦਾ
ਕੋਲਕਾਤਾ,– ਤ੍ਰਿਣਮੂਲ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਕੇਂਦਰ ਦੀ ਸੱਤਾ ’ਚ ਆਉਣ ’ਤੇ ਕਈ ਸਮਾਜਿਕ ਕਲਿਆਣਕਾਰੀ