
ਜ਼ਿਕਰਯੋਗ ਹੈ ਕਿ ਧਮਾਕਾ ਰਾਤ 10.30 ਵਜੇ ਹੋਇਆ। ਜਾਣਕਾਰੀ ਮੁਤਾਬਕ ਦੋ ਸ਼ੱਕੀ ਵਿਅਕਤੀ ਰੈਸਟੋਰੈਂਟ ‘ਚ ਧਮਾਕਾਖੇਜ਼ ਪਦਾਰਥ ਲੈ ਕੇ ਦਾਖਲ ਹੋਏ ਅਤੇ ਉਨ੍ਹਾਂ ਨੇ ਇੱਥੇ ਧਮਾਕਾ ਕੀਤਾ। ਰੈਸਟੋਰੈਂਟ ਦੇ ਸੀ. ਸੀ. ਟੀ. ਵੀ. ਕੈਮਰੇ ‘ਚ ਸ਼ੱਕੀਆਂ ਦੀਆਂ ਤਸਵੀਰਾਂ ਕੈਦ ਹਨ, ਜਿਨ੍ਹਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਇਹ ਦੋਵੇਂ ਸ਼ੱਕੀ ਧਮਾਕਾ ਕਰਨ ਮਗਰੋਂ ਫਰਾਰ ਹੋ ਗਏ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸ਼ੱਕੀਆਂ ਦੀ ਭਾਲ ਜਾਰੀ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


